Isaiah 57:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਹੀ ਨੇਕ ਬੰਦੇ ਚੱਲੇ ਗਏ ਨੇ ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ। ਸਭ ਚੰਗੇ ਬੰਦੇ ਲੈ ਲੇ ਗਏ ਹਨ ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ। ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ ਸਨ ਜਿਹੜਾ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਨਾਸ ਹੁੰਦਾ ਪਰ ਕੋਈ ਏਹ ਦਿਲ ਤੇ ਨਹੀਂ ਲਿਆਉਂਦਾ, ਸੰਤ ਜਨ ਲਏ ਜਾਂਦੇ ਪਰ ਕੋਈ ਸੋਚਦਾ ਨਹੀਂ ਭਈ ਧਰਮੀ ਬਿਪਤਾ ਦੇ ਅੱਗੋਂ ਲਿਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।