Isaiah 57:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਕਰਨ ਲਈ ਤੁਸੀਂ ਸਖਤ ਮਿਹਨਤ ਕੀਤੀ ਹੈ, ਪਰ ਤੁਸੀਂ ਕਦੇ ਵੀ ਨਹੀਂ ਬਕੱਦੇ। ਤੁਹਾਨੂੰ ਨਵੀਂ ਸ਼ਕਤੀ ਮਿਲੀ ਸੀ, ਕਿਉਂ ਕਿ ਤੁਸੀਂ ਇਹ ਗੱਲਾਂ ਮਾਣੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਸਫਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੈਂ ਨਾ ਆਖਿਆ, ਕੋਈ ਆਸ ਨਹੀਂ, ਤੇਰੀ ਜਾਨ ਵਿੱਚ ਜਾਨ ਆਈ, ਏਸ ਲਈ ਤੂੰ ਹੁੱਸੀ ਨਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਸਫ਼ਰਾਂ ਦੀ ਲੰਬਾਈ ਨਾਲ ਥੱਕ ਗਈ, ਪਰ ਤੂੰ ਨਾ ਆਖਿਆ, ਇਹ ਵਿਅਰਥ ਹੈ, ਤੇਰੀ ਜਾਨ ਵਿੱਚ ਜਾਨ ਆਈ, ਇਸ ਲਈ ਤੂੰ ਨਾ ਥੱਕੀ।