Isaiah 57:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਤੁਹਾਡੇ ‘ਨੇਕ ਕੰਮਾਂ’ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸੱਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ, ਪਰ ਇਹ ਗੱਲਾਂ ਬੇਕਾਰ ਨੇ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਧਰਮ ਨੂੰ ਦੱਸਾਂਗਾ, ਪਰ ਤੇਰੇ ਕੰਮ! — ਓਹ ਤੈਨੂੰ ਕੁਝ ਲਾਭ ਨਹੀਂ ਪੁਚਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ।