Isaiah 57:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ! ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਸਾਫ਼ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਰੁਕਾਵਟ ਚੁੱਕ ਸੁੱਟੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ!