Isaiah 57:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਦਾ ਹੀ ਲੜਦਾ ਨਹੀਂ ਰਹਾਂਗਾ, ਮੈਂ ਹਮੇਸ਼ਾ ਕਹਿਰਵਾਨ ਨਹੀਂ ਹੋਵਾਂਗਾ। ਜੇ ਮੈਂ ਕਹਿਰਵਾਨ ਹੋਇਆ ਰਿਹਾ ਤਾਂ ਮੇਰੇ ਸਾਹਮਣੇ ਆਦਮੀ ਦੀ ਰੂਹ ਮਰ ਜਾਵੇਗੀ, ਉਹ ਜੀਵਨ ਜਿਹੜਾ ਮੈਂ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸਦਾ ਤਾਂ ਨਾ ਝਗੜਾਂਗਾ, ਨਾ ਹਮੇਸ਼ਾ ਕੋਪਵਾਨ ਰਹਾਂਗਾ, ਕਿਉਂ ਜੋ ਆਤਮਾ ਮੇਰੇ ਹਜ਼ੂਰੋਂ ਨਢਾਲ ਹੋ ਜਾਂਦਾ, ਨਾਲੇ ਪ੍ਰਾਣ ਜਿਨ੍ਹਾਂ ਨੂੰ ਮੈਂ ਬਣਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।