Isaiah 57:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕੋਪਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕੋਪਵਾਨ ਹੋਇਆ, ਪਰ ਉਹ ਆਪਣੇ ਮਨ ਦੇ ਰਾਹ ਵਿੱਚ ਪਿੱਛੇ ਹਟਦਾ ਜਾਂਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ।