Isaiah 57:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖ ਲਿਆ ਜਿੱਧਰ ਇਸਰਾਏਲ ਗਿਆ ਸੀ। ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ। ਮੈਂ ਉਸ ਨੂੰ ਸੱਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ। ਫ਼ੇਰ ਉਹ ਤੇ ਉਸ ਦੇ ਲੋਕ ਉਦਾਸ ਨਹੀਂ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਦੇ ਰਾਹ ਵੇਖੇ ਅਤੇ ਮੈਂ ਉਹ ਨੂੰ ਚੰਗਾ ਕਰਾਂਗਾ, ਮੈਂ ਉਹ ਦੀ ਅਗਵਾਈ ਕਰਾਂਗਾ, ਅਤੇ ਉਹ ਨੂੰ ਅਰ ਉਹ ਦੇ ਦਰਦੀਆਂ ਨੂੰ ਤਸੱਲੀਆਂ ਬਖ਼ਸ਼ਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਦੇ ਰਾਹ ਵੇਖੇ ਹਨ, ਪਰ ਮੈਂ ਉਸ ਨੂੰ ਚੰਗਾ ਕਰਾਂਗਾ, ਮੈਂ ਉਸ ਦੀ ਅਗਵਾਈ ਕਰਾਂਗਾ, ਅਤੇ ਉਸ ਨੂੰ ਅਤੇ ਉਸ ਦੇ ਨਾਲ ਸੋਗ ਕਰਨ ਵਾਲਿਆਂ ਨੂੰ ਤਸੱਲੀਆਂ ਬਖ਼ਸ਼ਾਂਗਾ।