Isaiah 57:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਬੁੱਲ੍ਹਾਂ ਦਾ ਫਲ ਉਤਪੰਨ ਕਰਦਾ ਹਾਂ। ਦੂਰ ਵਾਲੇ ਲਈ ਅਰ ਨੇੜੇ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਦੇ ਬੁੱਲ੍ਹਾਂ ਤੇ ਉਸਤਤ ਦਾ ਫਲ ਉਤਪੰਨ ਕਰਦਾ ਹਾਂ। ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ।