Isaiah 57:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੰਦੇ ਲੋਕ ਗੁਸੈਲੇ ਸਮੁੰਦਰ ਵਰਗੇ ਹਨ। ਉਹ ਸ਼ਾਂਤ ਅਤੇ ਸ਼ਾਂਤੀ ਭਰਪੂਰ ਨਹੀਂ ਹੋ ਸੱਕਦੇ। ਉਹ ਗੁੱਸੇ ਵਿੱਚ ਹਨ, ਅਤੇ ਸਮੁੰਦਰ ਵਾਂਗ ਗਾਰੇ ਨੂੰ ਰਿੜਕਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਉੱਛਲਦੇ ਸਮੁੰਦਰ ਵਾਂਙੁ ਹਨ, ਕਿਉਂ ਜੋ ਉਹ ਚੈਨ ਨਹੀਂ ਕਰ ਸੱਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਉੱਛਲਦੇ ਸਮੁੰਦਰ ਵਾਂਗੂੰ ਹਨ, ਜੋ ਚੈਨ ਨਹੀਂ ਲੈ ਸਕਦਾ, ਅਤੇ ਉਹ ਦੀਆਂ ਲਹਿਰਾਂ ਚਿੱਕੜ ਅਤੇ ਗੰਦ ਉਛਾਲਦੀਆਂ ਹਨ।