Isaiah 57:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਾਦੂਗਰਨੀਆਂ ਦੇ ਬਚਿਓ ਇੱਥੇ ਆਓ। ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤ੍ਰੋ, ਜ਼ਨਾਹਕਾਰ ਅਤੇ ਕੰਜਰੀ ਦੀ ਵੰਸ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਵਿਭਚਾਰੀ ਅਤੇ ਵੇਸਵਾ ਦੀ ਵੰਸ਼!