Isaiah 57:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ। ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ। ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ। ਤੁਸੀਂ ਮੇਰੇ ਸਾਹਮਣੇ ਜੀਭਾਂ ਕੱਢਦੇ ਹੋ। ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਹ ਦੇ ਉੱਤੇ ਮਖੌਲ ਕਰਦੇ ਹੋ? ਕਿਹ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਭਲਾ, ਤੁਸੀਂ ਅਪਰਾਧ ਦੇ ਬੱਚੇ, ਛਲ ਦੀ ਵੰਸ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਿਸ ਦੇ ਉੱਤੇ ਮਖ਼ੌਲ ਕਰਦੇ ਹੋ? ਕਿਸ ਦੇ ਉੱਤੇ ਮੂੰਹ ਅੱਡਦੇ ਅਤੇ ਜੀਭ ਕੱਢਦੇ ਹੋ? ਕੀ ਤੁਸੀਂ ਅਪਰਾਧ ਦੇ ਬੱਚੇ, ਅਤੇ ਧੋਖੇਬਾਜ਼ਾਂ ਦੀ ਵੰਸ਼ ਨਹੀਂ?