Isaiah 57:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਿਹੜੇ ਬਲੂਤਾਂ ਵਿੱਚ, ਹਰ ਹਰੇ ਰੁੱਖ ਦੇ ਹੇਠ ਕਾਮ ਵਿੱਚ ਸੜਦੇ ਹੋ? ਜਿਹੜੇ ਵਾਦੀਆਂ ਵਿੱਚ ਪੱਥਰਾਂ ਦੀਆਂ ਖੋੜਾਂ ਹੇਠ ਬੱਚਿਆਂ ਦੇ ਵੱਢਣ ਵਾਲੇ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਿਹੜੇ ਬਲੂਤਾਂ ਵਿੱਚ, ਹਰੇਕ ਹਰੇ ਰੁੱਖ ਦੇ ਹੇਠ ਕਾਮ-ਵਾਸਨਾ ਵਿੱਚ ਸੜਦੇ ਹੋ ਅਤੇ ਘਾਟੀਆਂ ਵਿੱਚ ਪੱਥਰਾਂ ਦੀਆਂ ਦਰਾਰਾਂ ਹੇਠ ਬੱਚਿਆਂ ਨੂੰ ਵੱਢਦੇ ਹੋ!