Isaiah 57:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੀਆਂ ਪਹਾੜੀਆਂ ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ। ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ ਚੜ੍ਹਾਉਣ ਲਈ ਜਾਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਉੱਚੇ ਤੇ ਬੁਲੰਦ ਪਹਾੜ ਉੱਤੇ ਤੈਂ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।