Isaiah 57:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੋਲਕ ਦੇਵਤੇ ਨੂੰ ਚੰਗਾ ਲੱਗਣ ਲਈ ਅਤਰ-ਫ਼ੁਲੇਲਾਂ ਦੀ ਵਰਤੋਂ ਕਰਦੇ ਹੋ। ਤੁਸੀਂ ਦੂਰ-ਦੁਰਾਡੇ ਦੇਸ਼ਾਂ ਅੰਦਰ ਸੰਦੇਸ਼ਵਾਹਕ ਭੇਜੇ ਸਨ। ਇਹ ਗੱਲਾਂ ਤੁਹਾਨੂੰ ਹੇਠਾਂ ਸ਼ਿਓਲ ਤੀਕ ਲੈ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤੇਲ ਲਾ ਕੇ ਮਲਕ ਦੇਵ ਕੋਲ ਗਈ, ਤੈਂ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੈਂ ਆਪਣੇ ਵਿਚੋਲੇ ਦੂਰ ਦੂਰ ਘੱਲੇ, ਤੈਂ ਆਪ ਨੂੰ ਪਤਾਲ ਤੀਕ ਅੱਝਾ ਕੀਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤੇਲ ਲੈ ਕੇ ਮਲਕ ਦੇਵਤੇ ਕੋਲ ਗਈ, ਤੂੰ ਆਪਣੀਆਂ ਸੁਗੰਧਾਂ ਨੂੰ ਵਧਾਇਆ, ਤੂੰ ਆਪਣੇ ਵਿਚੋਲੇ ਦੂਰ-ਦੂਰ ਘੱਲੇ, ਤੂੰ ਆਪਣੇ ਆਪ ਨੂੰ ਪਤਾਲ ਤੱਕ ਨੀਵਾਂ ਕੀਤਾ!