Isaiah 58:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
Punjabi Bible 2016 - ਪਵਿੱਤਰ ਬਾਈਬਲ O.V.
ਸੰਘ ਅੱਡ ਕੇ ਪੁਕਾਰ, ਸਰਫਾ ਨਾ ਕਰ, ਤੁਰੀ ਵਾਂਙੁ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਲਈ ਓਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਲਈ ਓਹਨਾਂ ਦੇ ਪਾਪ ਦੱਸ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!