Isaiah 58:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਮੈਂ ਤੇਰੇ ਪਿਤਾ ਯਾਕੂਬ ਦਾ ਵਿਰਸਾ ਤੈਨੂੰ ਖਵਾਵਾਂਗਾ, ਕਿਉਂ ਜੋ ਏਹ ਯਹੋਵਾਹ ਦਾ ਮੁਖ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।