Isaiah 58:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਤੁਸੀਂ ਝਗੜੇ ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਅੱਜ ਜਿਹੇ ਵਰਤ ਰੱਖਣ ਨਾਲ, ਤੁਸੀਂ ਆਪਣੀ ਅਵਾਜ਼ ਉੱਚਿਆਈ ਤੋਂ ਨਹੀਂ ਸੁਣਾਓਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।