Isaiah 59:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਈ ਮੰਦੀਆਂ ਗੱਲਾਂ ਕੀਤੀਆਂ ਹਨ। ਸਾਡੇ ਪਾਪ ਦਰਸਾਉਂਦੇ ਨੇ ਕਿ ਅਸੀਂ ਗ਼ਲਤ ਹਾਂ। ਅਸੀਂ ਜਾਣਦੇ ਹਾਂ ਕਿ ਅਸੀਂ ਇਹ ਗੱਲਾਂ ਕਰਨ ਦੇ ਦੋਸ਼ੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵਧ ਗਏ ਹਨ, ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ — ਅਸੀਂ ਓਹਨਾਂ ਨੂੰ ਜਾਣਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ।