Isaiah 59:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨਸਾਫ਼ ਸਾਡੇ ਕੋਲੋਂ ਦੂਰ ਹੋ ਗਿਆ ਹੈ। ਨਿਰਪੱਖਤਾ ਬਹੁਤ ਦੂਰ ਖੜੀ ਹੈ। ਸੱਚਾਈ ਗਲੀਆਂ ਅੰਦਰ ਡਿੱਗ ਪਈ ਹੈ। ਨੇਕੀ ਨੂੰ ਸ਼ਹਿਰ ਵਿੱਚ ਵੜਨ ਦੀ ਇਜ਼ਾਜ਼ਤ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਇਨਸਾਫ਼ ਉਲਟ ਗਿਆ, ਅਤੇ ਧਰਮ ਦੂਰ ਖੜਾ ਰਹਿੰਦਾ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਵੜ ਨਹੀਂ ਸੱਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ।