Isaiah 59:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਦੇਖਿਆ ਤੇ ਉਹ ਹੈਰਾਨ ਹੋ ਗਿਆ ਕਿ ਉਸ ਨੂੰ ਕੋਈ ਅਜਿਹਾ ਬੰਦਾ ਨਹੀਂ ਮਿਲ ਸੱਕਿਆ ਜਿਹੜਾ ਖਲੋ ਸੱਕੇ ਅਤੇ ਲੋਕਾਂ ਲਈ ਬੋਲ ਸੱਕੇ। ਇਸ ਲਈ, ਯਹੋਵਾਹ ਨੇ ਆਪਣੀ ਤਾਕਤ ਤੇ ਆਪਣੀ ਨੇਕੀ ਵਰਤੀ ਅਤੇ ਯਹੋਵਾਹ ਨੇ ਲੋਕਾਂ ਨੂੰ ਬਚਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਵੇਖਿਆ ਭਈ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਭਈ ਕੋਈ ਵਿਚੋਲਾ ਨਹੀਂ, ਤਾਂ ਉਹ ਦੀ ਭੁਜਾ ਨੇ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।