Isaiah 59:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਲੜਾਈ ਦੀ ਤਿਆਰੀ ਕੀਤੀ। ਯਹੋਵਾਹ ਨੇ ਨੇਕੀ ਦਾ ਜ਼ਰਾਬਕਤ, ਮੁਕਤ ਦਾ ਟੋਪ, ਸਜ਼ਾ ਦੇ ਕੱਪੜੇ ਅਤੇ ਸ਼ਕਤੀਸ਼ਾਲੀ ਪਿਆਰ ਦਾ ਕੋਟ ਪਹਿਨ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਧਰਮ ਸੰਜੋ ਵਾਂਙੁ, ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਪਹਿਨਿਆ, ਉਹ ਨੇ ਬਦਲਾ ਲੈਣ ਦੇ ਬਸਤਰ ਲਿਬਾਸ ਲਈ ਪਹਿਨੇ, ਅਤੇ ਚੇਲੇ ਵਾਂਙੁ ਅਣਖ ਨੂੰ ਪਾ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ।