Isaiah 59:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਯਹੋਵਾਹ ਆਪਣੇ ਦੁਸ਼ਮਣਾਂ ਨਾਲ ਨਾਰਾਜ਼ ਹੈ। ਇਸ ਲਈ ਯਹੋਵਾਹ ਦੂਰ-ਦੁਰਾਡੇ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੀ ਕਰਨੀ ਤਿਹੀ ਭਰਨੀ, ਵੈਰੀਆਂ ਲਈ ਗੁੱਸਾ, ਵਿਰੋਧੀਆਂ ਲਈ ਬਦਲਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਬਦਲਾ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ।