Isaiah 59:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੱਛਮ ਦੇ ਲੋਕ ਭੈਭੀਤ ਹੋਣਗੇ ਅਤੇ ਯਹੋਵਾਹ ਦੇ ਨਾਮ ਦਾ ਆਦਰ ਕਰਨਗੇ। ਪੂਰਬ ਦੇ ਲੋਕ ਭੈਭੀਤ ਹੋਣਗੇ ਅਤੇ ਉਸ ਦੇ ਪਰਤਾਪ ਦਾ ਆਦਰ ਕਰਨਗੇ। ਯਹੋਵਾਹ ਤੇਜ਼ੀ ਨਾਲ ਆਵੇਗਾ ਜਿਵੇਂ, ਯਹੋਵਾਹ ਵੱਲੋਂ ਆਉਂਦੇ ਤੇਜ਼ ਹਵਾ ਦਾ ਵਗਾਇਆ ਹੋਇਆ, ਤੇਜ਼ ਵਗਦਾ ਦਰਿਆ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਯਹੋਵਾਹ ਦੇ ਨਾਮ ਤੋਂ ਲਹਿੰਦਿਓਂ, ਅਤੇ ਉਹ ਦੇ ਪਰਤਾਪ ਤੋਂ ਸੂਰਜ ਦੇ ਚੜ੍ਹਦਿਓਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਙੁ ਆਵੇਗਾ, ਜਿਹ ਨੂੰ ਯਹੋਵਾਹ ਦਾ ਸਾਹ ਰੋੜ੍ਹਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l