Isaiah 59:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਹੱਥ ਨਾਪਾਕ ਹਨ: ਉਹ ਖੂਨ ਨਾਲ ਰਂਗੇ ਹੋਏ ਹਨ। ਤੁਹਾਡੀਆਂ ਉਂਗਲਾਂ ਪਾਪ ਨਾਲ ਲਿਬੜੀਆਂ ਹੋਈਆਂ ਹਨ। ਤੁਸੀਂ ਆਪਣੇ ਮੂੰਹ ਨਾਲ ਝੂਠ ਬੋਲਦੇ ਹੋ। ਤੁਹਾਡੀ ਜ਼ਬਾਨ ਮੰਦਾ ਬੋਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, - ਤੁਹਾਡੇ ਬੁੱਲ੍ਹ ਝੂਠ ਮਾਰਦੇ ਹਨ, ਤੁਹਾਡੀ ਜੀਭ ਬਦੀ ਬਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।