Isaiah 59:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਬੰਦਾ ਹੋਰਾਂ ਲੋਕਾਂ ਬਾਰੇ ਸੱਚ ਨਹੀਂ ਬੋਲਦਾ। ਲੋਕ ਅਜਿਹੇ ਲੋਕਾਂ ਉੱਪਰ ਕਚਿਹਰੀ ਵਿੱਚ ਮੁਕੱਦਮਾ ਕਰਦੇ ਹਨ, ਅਤੇ ਉਹ ਆਪਣਾ ਮੁਕੱਦਮਾ ਜਿੱਤਣ ਲਈ ਝੂਠੀਆਂ ਦਲੀਲਾਂ ਦਾ ਸਹਾਰਾ ਲੈਂਦੇ ਹਨ। ਉਹ ਇੱਕ ਦੂਜੇ ਬਾਰੇ ਝੂਠ ਬੋਲਦੇ ਹਨ। ਉਹ ਮੁਸੀਬਤ ਨਾਲ ਭਰੇ ਹੋਏ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਓਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਓਹ ਸ਼ਰਾਰਤ ਨਾਲ ਗਰਭੀ ਹੁੰਦੇ ਅਤੇ ਬਦੀ ਜਣਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!