Isaiah 59:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਮਕੱੜੀ ਜਾਲਾਂ ਦੇ ਕੱਪੜੇ ਨਹੀਂ ਬਣਾਏ ਜਾ ਸੱਕਦੇ। ਤੁਸੀਂ ਇਨ੍ਹਾਂ ਜਾਲਾਂ ਨਾਲ ਆਪਣੇ ਆਪ ਨੂੰ ਕੱਜ ਨਹੀਂ ਸੱਕਦੇ। ਕੁਝ ਲੋਕ ਮੰਦੇ ਕੰਮ ਕਰਦੇ ਹਨ ਅਤੇ ਆਪਣੇ ਹੱਥਾਂ ਦਾ ਇਸਤੇਮਾਲ ਦੂਜਿਆਂ ਨੂੰ ਦੁੱਖ ਦੇਣ ਲਈ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਜਾਲੇ ਬਸਤਰ ਨਾ ਬਣਨਗੇ, ਨਾ ਓਹ ਆਪਣੀਆਂ ਕਰਤੂਤਾਂ ਨਾਲ ਆਪ ਨੂੰ ਕੱਜਣਗੇ, ਓਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਓਹਨਾਂ ਦੇ ਹੱਥ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।