Isaiah 59:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੀ ਨੇਕੀ ਅਤੇ ਨਿਰਪੱਖਤਾ ਖਤਮ ਹੋ ਗਈ ਹੈ। ਸਾਡੇ ਨਜ਼ਦੀਕ ਸਿਰਫ਼ ਹਨੇਰਾ ਹੈ, ਇਸ ਲਈ ਸਾਨੂੰ ਰੌਸ਼ਨੀ ਦਾ ਇੰਤਜ਼ਾਰ ਕਰਨਾ ਪਵੇਗਾ। ਅਸੀਂ ਤੇਜ਼ ਰੌਸ਼ਨੀ ਦੀ ਆਸ ਰੱਖਦੇ ਹਾਂ ਪਰ ਸਾਨੂੰ ਸਿਰਫ਼ ਹਨੇਰਾ ਮਿਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਇਨਸਾਫ਼ ਸਾਥੋਂ ਦੂਰ ਹੈ, ਅਤੇ ਧਰਮ ਸਾਨੂੰ ਨਹੀਂ ਆ ਫੜਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਅਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਅਨ੍ਹੇਰੇ ਵਿੱਚ ਚੱਲਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।