Isaiah 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਜ਼ੀਯਾਹ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਮੈਂ ਪਭੁ ਨੂੰ ਉੱਚੇ ਤੇ ਚੁੱਕੇ ਹੋਏ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤ੍ਰ ਦੇ ਪੱਲੇ ਨਾਲ ਹੈਕਲ ਭਰੀ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।