Isaiah 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲੋਕਾਂ ਨੂੰ ਦੂਰ ਭਜਾ ਦੇਵੇਗਾ। ਦੇਸ਼ ਵਿੱਚ ਵੱਡੇ-ਵੱਡੇ ਖਾਲੀ ਖੇਤਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਦਮੀਆਂ ਨੂੰ ਦੂਰ ਕਰ ਦੇਵੇਗਾ, ਅਤੇ ਦੇਸ ਦੇ ਵਿੱਚ ਛੱਡੇ ਹੋਏ ਅਸਥਾਨ ਬਹੁਤ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।