Isaiah 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਨੇ ਦੂਜੇ ਨੂੰ ਪੁਕਾਰਿਆ ਤੇ ਆਖਿਆ, - \ਪਵਿੱਤ੍ਰ, ਪਵਿੱਤ੍ਰ, ਪਵਿੱਤ੍ਰ, ਸੈਨਾ ਦਾ ਯਹੋਵਾਹ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।\
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”