Isaiah 6:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਆਵਾਜ਼ਾਂ ਨਾਲ ਦਰਵਾਜ਼ੇ ਦੀ ਚੁਗਾਠ ਹਿੱਲ ਗਈ। ਫ਼ੇਰ ਮੰਦਰ ਵਿੱਚ ਧੂਆਂ ਫ਼ੈਲਣਾ ਸ਼ੁਰੂ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏ ਨਾਲ ਭਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ।