Isaiah 6:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’
Punjabi Bible 2016 - ਪਵਿੱਤਰ ਬਾਈਬਲ O.V.
ਓਸ ਆਖਿਆ, ਜਾਹ ਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਤੇ ਵੇਖਦੇ ਰਹੋ ਪਰ ਬੁੱਝੋ ਨਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,