Isaiah 60:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉੱਠ, ਚਮਕ, ਤੇਰਾ ਚਾਨਣ ਜੋ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਜੋ ਤੇਰੇ ਉੱਤੇ ਚਮਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।