Isaiah 60:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। “ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸੱਕੂਨ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਪਰੇ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਓਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕੋਪ ਵਿੱਚ ਮਾਰਿਆ, ਪਰ ਮੈਂ ਆਪਣੀ ਭਾਉਣੀ ਵਿੱਚ ਤੇਰੇ ਉੱਤੇ ਰਹਮ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।