Isaiah 60:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਦਰ ਹਮੇਸ਼ਾ ਖੁਲ੍ਹੇ ਰਹਿਣਗੇ। ਉਹ ਦਿਨ ਜਾਂ ਰਾਤ ਵੇਲੇ ਬੰਦ ਨਹੀਂ ਕੀਤੇ ਜਾਣਗੇ। ਕੌਮਾਂ ਅਤੇ ਉਨ੍ਹਾਂ ਦੇ ਰਾਜੇ ਆਪਣੀ ਦੌਲਤ ਤੁਹਾਡੇ ਕੋਲ ਲੈ ਕੇ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਫਾਟਕ ਸਦਾ ਖੁਲ੍ਹੇ ਰਹਿਣਗੇ, ਓਹ ਦਿਨ ਰਾਤ ਬੰਦ ਨਾ ਹੋਣਗੇ, ਭਈ ਓਹ ਤੇਰੇ ਕੋਲ ਕੌਮਾਂ ਦਾ ਧਨ, ਅਤੇ ਓਹਨਾਂ ਦੇ ਰਾਜੇ ਜਲੂਸ ਵਿੱਚ ਲੈ ਆਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।