Isaiah 60:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਕੌਮ ਜਾਂ ਰਾਜਧਾਨੀ ਜਿਹੜੀ ਤੁਹਾਡੀ ਸੇਵਾ ਨਹੀਂ ਕਰਦੀ, ਤਬਾਹ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਓਹ ਕੌਮਾਂ ਉੱਕਾ ਹੀ ਬਰਬਾਦ ਹੋ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।