Isaiah 60:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਤੁਹਾਡੇ ਕੋਲ ਪਿੱਤਲ ਹੈ, ਮੈਂ ਤੁਹਾਡੇ ਲਈ ਸੋਨਾ ਲਿਆਵਾਂਗਾ। ਹੁਣ ਤੁਹਾਡੇ ਕੋਲ ਲੋਹਾ ਹੈ, ਮੈਂ ਤੁਹਾਡੇ ਲਈ ਚਾਂਦੀ ਲਿਆਵਾਂਗਾ। ਮੈਂ ਤੁਹਾਡੀ ਲੱਕੜ ਨੂੰ ਪਿੱਤਲ ਵਿੱਚ ਬਦਲ ਦਿਆਂਗਾ। ਮੈਂ ਤੁਹਾਡੀ ਸਜ਼ਾ ਨੂੰ ਅਮਨ ਵਿੱਚ ਬਦਲ ਦਿਆਂਗਾ। ਹੁਣ ਤੁਹਾਨੂੰ ਲੋਕ ਦੁੱਖ ਦਿੰਦੇ ਹਨ ਪਰ ਲੋਕ ਤੁਹਾਡੇ ਲਈ ਚੰਗੀਆਂ ਗੱਲਾਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਿੱਤਲ ਦੇ ਥਾਂ ਮੈਂ ਸੋਨਾ ਲਿਆਵਾਂਗਾ, ਲੋਹੇ ਦੇ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ, ਮੈਂ ਤੇਰੇ ਮੁਹੱਸਲਾਂ ਨੂੰ ਸ਼ਾਂਤੀ, ਅਤੇ ਤੇਰੇ ਬੇਗਾਰ ਕਰਾਉਣ ਵਾਲਿਆਂ ਨੂੰ ਧਰਮ ਬਣਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।