Isaiah 60:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਦੇਸ਼ ਅੰਦਰ ਫ਼ੇਰ ਕਦੇ ਹਿੰਸਾ ਦੀਆਂ ਖਬਰਾਂ ਨਹੀਂ ਹੋਣਗੀਆਂ। ਲੋਕ ਕਦੇ ਵੀ ਤੁਹਾਡੇ ਦੇਸ਼ ਉੱਤੇ ਹਮਲਾ ਨਹੀਂ ਕਰਨਗੇ ਅਤੇ ਨਾ ਕਦੇ ਤੁਹਾਡੀ ਚੋਰੀ ਕਰਨਗੇ। ਤੁਸੀਂ ਆਪਣੀਆਂ ਕੰਧਾਂ ਨੂੰ ‘ਮੁਕਤੀ’ ਦਾ ਨਾਮ ਦਿਓਗੇ। ਤੁਸੀਂ ਆਪਣੇ ਦਰਾਂ ਦਾ ਨਾਮ ‘ਉਸਤਤ’ ਰੱਖੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜ਼ੁਲਮ ਤੇਰੇ ਦੇਸ ਵਿੱਚ ਫੇਰ ਸੁਣਿਆ ਨਾ ਜਾਵੇਗਾ, ਨਾ ਤੇਰੀਆਂ ਹੱਦਾਂ ਵਿੱਚ ਬਰਬਾਦੀ ਯਾ ਤਬਾਹੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣਿਆਂ ਫਾਟਕਾਂ ਨੂੰ ਉਸਤਤ ਸੱਦੇਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।