Isaiah 60:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛੋਟੇ ਤੋਂ ਛੋਟਾ ਪਰਿਵਾਰ ਵੀ ਵੱਡਾ ਪਰਿਵਾਰ-ਸਮੂਹ ਬਣ ਜਾਵੇਗਾ। ਛੋਟੇ ਤੋਂ ਛੋਟਾ ਪਰਿਵਾਰ ਵੀ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਜਦੋਂ ਢੁਕਵਾਂ ਸਮਾਂ ਹੋਵੇਗਾਂ, ਮੈਂ, ਯਹੋਵਾਹ ਛੇਤੀ ਹੀ ਆਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਨ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਨਿੱਕਾ ਜਿਹਾ ਹਜ਼ਾਰ ਹੋ ਜਾਵੇਗਾ ਅਤੇ ਛੋਟਾ ਇੱਕ ਬਲਵੰਤ ਕੌਮ, ਮੈਂ ਯਹੋਵਾਹ ਵੇਲੇ ਸਿਰ ਏਹ ਨੂੰ ਛੇਤੀ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।