Isaiah 60:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ। ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕਾਹਟ ਵੱਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।