Isaiah 60:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਲੇ-ਦੁਆਲੇ ਦੇਖੋ। ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ। ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ। ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ! ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ ਆਉਂਦੇ, ਤੇਰੇ ਪੁੱਤ੍ਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।