Isaiah 60:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈ ਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜ੍ਹਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਰ ਵੀ ਖੂਬਸੂਰਤ ਬਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਥ ਦੇ ਛਤ੍ਰੇ ਤੇਰੀ ਸੇਵਾ ਕਰਨਗੇ, ਓਹ ਕਬੂਲ ਹੋ ਕੇ ਮੇਰੀ ਜਗਵੇਦੀ ਉੱਤੇ ਚੜ੍ਹਾਏ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਸਜ਼ਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।