Isaiah 60:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਵੱਲ ਦੇਖੋ! ਉਹ ਕਾਹਲੀ-ਕਾਹਲੀ ਤੁਹਾਡੇ ਕੋਲ ਆ ਰਹੇ ਨੇ ਜਿਵੇਂ ਅਕਾਸ਼ ਵਿੱਚੋਂ ਬੱਦਲ ਲੰਘਦੇ ਨੇ। ਉਹ ਅਲ੍ਹਣਿਆਂ ਵੱਲ ਪਰਤਦੀਆਂ ਘੁੱਗੀ ਵਾਂਗ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਕੌਣ ਹਨ ਜਿਹੜੇ ਬੱਦਲ ਵਾਂਙੁ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਕਾਬੁਕਾਂ ਨੂੰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ?