Isaiah 61:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਪੌਦਿਆਂ ਨੂੰ ਉਗਾਉਂਦੀ ਹੈ। ਲੋਕੀ ਬਾਗ਼ ਅੰਦਰ ਬੀਜ ਬੀਜਦੇ ਨੇ, ਅਤੇ ਬਾਗ਼ ਉਨ੍ਹਾਂ ਨੂੰ ਉਗਾਉਂਦਾ ਹੈ। ਇਸੇ ਤਰ੍ਹਾਂ, ਯਹੋਵਾਹ ਨੇਕੀ ਨੂੰ ਉਗਾਵੇਗਾ। ਯਹੋਵਾਹ ਸਾਰੀਆਂ ਕੌਮਾਂ ਅੰਦਰ ਉਸਤਤ ਨੂੰ ਉਗਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ ਦੀਆਂ ਨੂੰ ਉਪਜਾਉਂਦਾ ਹੈ, ਤਿਵੇਂ ਪ੍ਰਭੁ ਯਹੋਵਾਹ ਧਰਮ ਅਰ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।