Isaiah 61:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ, ਉਹ ਪੁਰਾਣੇ ਸ਼ਹਿਰ ਜਿਹੜੇ ਤਬਾਹ ਹੋ ਗਏ ਸਨ, ਫ਼ੇਰ ਉਸਾਰੇ ਜਾਣਗੇ। ਉਨ੍ਹਾਂ ਸ਼ਹਿਰਾਂ ਨੂੰ ਇਸ ਤਰ੍ਹਾਂ ਨਵਾਂ ਬਣਾ ਦਿੱਤਾ ਜਾਵੇਗਾ ਜਿਵੇਂ ਉਹ ਆਦਿ ਵਿੱਚ ਸਨ। ਉਹ ਸ਼ਹਿਰ ਜਿਹੜੇ ਬਹੁਤ ਸਾਰੇ ਸਾਲਾਂ ਤੀਕ ਤਬਾਹ ਕੀਤੇ ਜਾਂਦੇ ਰਹੇ ਸੀ, ਨਵੇਂ ਬਣਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਓਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਓਹ ਬਰਬਾਦ ਸ਼ਹਿਰਾਂ ਨੂੰ, ਅਤੇ ਬਹੁਤ ਪੀੜ੍ਹੀਆਂ ਦਿਆਂ ਵਿਰਾਨਿਆਂ ਨੂੰ ਮਰੰਮਤ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ।