Isaiah 61:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਤੁਹਾਡੇ ਦੁਸਮਣ ਤੁਹਾਡੇ ਕੋਲ ਆਉਣਗੇ ਅਤੇ ਤੁਹਾਡੀਆਂ ਭੇਡਾਂ ਦੀ ਦੇਖਭਾਲ ਕਰਨਗੇ। ਤੁਹਾਡੇ ਦੁਸ਼ਮਣਾਂ ਦੇ ਬਚੇ ਤੁਹਾਡੇ ਖੇਤਾਂ ਅਤੇ ਤੁਹਾਡੇ ਬਾਗਾਂ ਵਿੱਚ ਕੰਮ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲੀ ਤੇ ਮਾਲੀ ਹੋਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,