Isaiah 61:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਉਂ ਵਾਪਰੇਗਾ? ਕਿਉਂਕਿ ਮੈਂ ਯਹੋਵਾਹ ਹਾਂ ਅਤੇ ਮੈਂ ਨਿਰਪੱਖਤਾ ਨੂੰ ਪਸੰਦ ਕਰਦਾ ਹਾਂ। ਮੈਂ ਚੋਰੀ ਕਰਨ ਨੂੰ ਨਫ਼ਰਤ ਕਰਦਾ ਹਾਂ ਅਤੇ ਹਰ ਉਸ ਗੱਲ ਨੂੰ ਜਿਹੜੀ ਗ਼ਲਤ ਹੈ। ਇਸ ਲਈ ਮੈਂ ਲੋਕਾਂ ਨੂੰ ਉਹ ਧਨ ਦਿਆਂਗਾ ਜਿਹੜਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਮੈਂ ਆਪਣੇ ਲੋਕਾਂ ਨਾਲ ਸਦਾ ਲਈ ਇੱਕ ਇਕਰਾਰਨਾਮਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਤੋਂ ਬੁਰਿਆਈ ਸਣੇ ਘਿਣ ਕਰਦਾ ਹਾਂ, ਮੈਂ ਓਹਨਾਂ ਨੂੰ ਸਚਿਆਈ ਨਾਲ ਓਹਨਾਂ ਦਾ ਵੱਟਾ ਦਿਆਂਗਾ, ਮੈਂ ਓਹਨਾਂ ਦੇ ਨਾਲ ਇੱਕ ਅਨੰਤ ਨੇਮ ਬਨ੍ਹਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।