Isaiah 61:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੀਆਂ ਕੌਮਾਂ ਦਾ ਹਰ ਕੋਈ ਬੰਦਾ ਮੇਰੇ ਬੰਦਿਆਂ ਨੂੰ ਜਾਣੇਗਾ। ਹਰ ਕੋਈ ਮੇਰੀ ਕੌਮ ਦੇ ਬੱਚਿਆਂ ਨੂੰ ਜਾਣੇਗਾ। ਕੋਈ ਵੀ ਬੰਦਾ ਜਿਹੜਾ ਉਨ੍ਹਾਂ ਨੂੰ ਦੇਖੇਗਾ ਇਹ ਜਾਣ ਜਾਵੇਗਾ ਕਿ ਯਹੋਵਾਹ ਉਨ੍ਹਾਂ ਨੂੰ ਅਸੀਸ ਦਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀ ਅੰਸ ਕੌਮਾਂ ਵਿੱਚ, ਅਤੇ ਓਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਓਹਨਾਂ ਦੇ ਸਾਰੇ ਵੇਖਣ ਵਾਲੇ ਸਿਆਣਨਗੇ, ਭਈ ਓਹ ਯਹੋਵਾਹ ਦੀ ਮੁਬਾਰਕ ਅੰਸ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਾ ਵੰਸ਼ ਕੌਮਾਂ ਵਿੱਚ, ਅਤੇ ਉਹਨਾਂ ਦੀ ਸੰਤਾਨ ਲੋਕਾਂ ਵਿੱਚ ਜਾਣੀ ਜਾਵੇਗੀ, ਉਹਨਾਂ ਦੇ ਸਾਰੇ ਵੇਖਣ ਵਾਲੇ ਜਾਣ ਲੈਣਗੇ ਕਿ ਇਹ ਯਹੋਵਾਹ ਦਾ ਮੁਬਾਰਕ ਵੰਸ਼ ਹੈ।