Isaiah 62:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ। ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਹੀਂ ਕਰਾਂਗਾ, ਜਦ ਤੀਕ ਉਹ ਦਾ ਧਰਮ ਉਜਾਲੇ ਵਾਂਙੁ, ਅਤੇ ਉਹ ਦੀ ਮੁਕਤੀ ਬਲਦੇ ਦੀਵੇ ਵਾਂਙੁ ਨਾ ਨਿੱਕਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।