Isaiah 62:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਰਾਂ ਬਾਣੀਂ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਲੋਕਾਂ ਦਾ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਲੋਕਾਂ ਦੇ ਉੱਤੇ ਝੰਡਾ ਉੱਚਾ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!